Uncategorized ਆਨੰਦਪੁਰ ਸਾਹਿਬ ਹਲਕੇ ਅੰਦਰ ਆਪ ਨੂੰ ਮਿਲਿਆ ਵੱਡਾ ਹੁੰਗਾਰਾ/ ਕਈ ਪਰਿਵਾਰਾਂ ਵੱਲੋਂ ਆਪ ’ਚ ਸ਼ਾਮਲ ਹੋਣ ਦਾ ਐਲਾਨ/ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ’ਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ By admin - May 19, 2025 0 7 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਪਾਰਟੀ ਵਿਧਾਇਕਾਂ ਦੀ ਵਰਕਰਾਂ ਤਕ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਰਹੀਆਂ ਨੇ। ਇਸੇ ਤਹਿਤ ਸ੍ਰੀ ਅਨੰਦਪਾਰ ਸਾਹਿਬ ਵਿਖੇ ਦੇ ਵਿਧਾਇਕ ਹਰਜੋਤ ਬੈਂਸ ਵੱਲੋਂ ਆਪਣੇ ਹਲਕੇ ਦੇ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਐ। ਇਸ ਤਹਿਤ ਅੱਜ ਕੈਬਨਿਟ ਮੰਤਰੀ ਹਰਜੋਤ ਬੈਂਸ ਨੰਗਲ ਸਥਿਤ ਸੇਵਾ ਸਦਨ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੌਕੇ ਤੇ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਧੰਨਵਾਦ ਵੀ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿਵਾਇਆ। https://knocknews.tv/wp-content/uploads/2025/05/ਬਾਇਟ-1-ਹਰਜੋਤ-ਬੈਂਸ.mp4