ਪੰਜਾਬ ਲੁਧਿਆਣਾ ਦੇ ਤਾਜਪੁਰ ਰੋਡ ’ਤੇ ਲੋਕਾਂ ਨੇ ਲਾਇਆ ਜਾਮ/ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ By admin - July 5, 2025 0 2 Facebook Twitter Pinterest WhatsApp ਲੁਧਿਆਣਾ ਦੇ ਤਾਪਪੁਰ ਰੋਡ ਅਧੀਨ ਆਉਂਦੇ ਵਾਰਡ ਨੰਬਰ 17 ਦੇ ਵਾਸੀਆਂ ਨੇ ਗੰਦੇ ਪਾਣੀ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ। ਲੋਕਾਂ ਨੇ ਰੋਡ ਜਾਮ ਕਰ ਕੇ ਪ੍ਰਸ਼ਸਾਨ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨਕਾਰੀਆਂ ਦੇ ਦੱਸਣ ਮੁਤਾਬਕ ਉਨ੍ਹਾਂ ਦੇ ਇਲਾਕੇ ਅੰਦਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਾਲਾਤ ਬਦਤਰ ਹੋਏ ਪਏ ਨੇ ਪਰ ਨਗਰ ਨਿਗਮ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਮੱਸਿਆ ਵੱਲ ਛੇਤੀ ਧਿਆਨ ਨਾ ਦਿੱਤਾ ਤਾਂ ਉਹ ਮੇਨ ਹਾਈਵੇਅ ਜਾਮ ਕਰ ਕੇ ਧਰਨਾ ਲਾ ਦੇਣਗੇ।