ਪੰਜਾਬ ਸ੍ਰੀ ਮੁਕਤਸਰ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ; ਡਿਪਟੀ ਕਮਿਸ਼ਨਰ ਅਭੀਜੀਤ ਕਪਿਲਿਸ਼ ਨੇ ਲਹਿਰਾਇਆ ਤਿਰੰਗਾ ਝੰਡਾ By admin - August 15, 2025 0 9 Facebook Twitter Pinterest WhatsApp ਸ਼੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 15 ਅਗਸਤ ਆਜ਼ਾਦੀ ਦਾ ਦਿਹਾੜਾ ਬੜੀ ਹੀ ਧੂਮਧਾਮ ਦੇ ਨਾਲ ਬਣਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਅਭੀਜੀਤ ਕਪਿਲਿਸ਼ ਨੇ ਕੌਮੀ ਝੰਡਾ ਫਹਿਰਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਲਾਮ ਲਈ ਲਈ ਗਈ। ਇਸ ਮੌਕੇ ਉਹਨਾਂ ਨਾਲ ਐਸਐਸਪੀ ਡਾਕਟਰ ਅਖਿਲ ਚੌਧਰੀ ਵੀ ਮੌਜੂਦ ਰਹੇ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਵੱਖ ਵੱਖ ਪ੍ਰੋਗਰਾਮਾਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਪ੍ਰਸ਼ਾਸਨ ਵੱਲੋਂ ਬੀਤੇ ਸਮੇਂ ਦੌਰਾਨ ਵਧੀਆ ਕੰਮਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।