ਪੰਜਾਬ ਦੋਰਾਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੇਤ ਚਾਰ ਗ੍ਰਿਫਤਾਰ; 500 ਗਰਾਮ ਆਈਸ ਤੇ 165 ਗਰਾਮ ਹੋਰੈਇਨ ਬਰਾਮਦ By admin - September 17, 2025 0 4 Facebook Twitter Pinterest WhatsApp ਖੰਨਾ ਪੁਲਿਸ ਦੇ ਅਧਿਕਾਰ ਖੇਤਰ ਵਿਚ ਆਉਂਦੇ ਦੋਰਾਹਾ ਇਲਾਕੇ ਵਿਚ ਪੁਲਿਸ ਨੇ ਚਾਰ ਲੋਕਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 500 ਗ੍ਰਾਮ ਆਈਸ ਅਤੇ 165 ਗ੍ਰਾਮ ਹੈਰੋਇਨ ਬਰਾਮਦ ਕੀਤੀ ਐ। ਇਸ ਤੋਂ ਇਕ ਵਰਨਾ ਕਾਰ ਤੇ ਮੋਟਰ ਸਾਈਕਲ ਵੀ ਬਰਾਮਦ ਹੋਇਆ ਐ। ਪੁਲਿਸ ਨੇ ਇਹ ਬਰਾਮਦਗੀ ਵੱਖ ਵੱਖ ਥਾਵਾਂ ਤੋਂ ਕੀਤੀ ਐ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।