ਪੰਜਾਬ ਗੁਰਦਾਸਪੁਰ ਪੁਲਿਸ ਦੀ ਸ਼ਰਾਬ ਤਸਕਰਾਂ ਖਿਲਾਫ਼ ਕਾਰਵਾਈ; ਪੰਚਾਇਤ ਮੈਂਬਰ ਦੇ ਘਰੋਂ ਲਾਹਣ ਤੇ ਸ਼ਰਾਬ ਬਰਾਮਦ By admin - October 3, 2025 0 55 Facebook Twitter Pinterest WhatsApp ਗੁਰਦਾਸਪੁਰ ਪੁਲਿਸ ਵੱਲੋਂ ਸ਼ਰਾਬ ਮਾਫੀਏ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਪੁਲਿਸ ਨੇ ਐਕਸਾਈਜ਼ ਵਿਭਾਗ ਦੀ ਮਦਦ ਨਾਲ ਪਿੰਡ ਬੱਬੇਹਾਲੀ ਵਿਖੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਪਿੰਡ ਦੇ ਪੰਚਾਇਤ ਮੈਂਬਰ ਦੇ ਘਰੋਂ ਨਾਜਾਇਜ਼ ਸ਼ਰਾਬ ਤੇ ਲਾਹਨ ਦਾ ਜ਼ਖੀਰਾ ਬਰਾਮਦ ਕੀਤੀ ਐ। ਪੁਲਿਸ ਨੇ ਲਾਹਣ ਨੂੰ ਮੌਕੇ ਤੇ ਨਸ਼ਟ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।