ਫਿਰੋਜ਼ਪੁਰ ਵਿਖੇ ਟਰੈਕਟਰ ਲੈ ਕੇ ਪਹੁੰਚੇ ਮਨਕੀਰਤ ਔਲਖ; ਗੁਰਦੁਆਰਾ ਜਾਮਨੀ ਸਾਹਿਬ ਨੂੰ ਭੇਂਟ ਕੀਤੇ ਟਰੈਕਟਰ

0
51

ਗਾਇਕ ਮਨਕੀਰਤ ਔਲਖ ਅੱਜ ਫਿਰੋਜ਼ਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਟਰੈਕਟਰ ਦੀਆਂ ਚਾਬੀਆਂ ਭੇਂਟ ਕੀਤੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਨਕੀਰਤ ਔਲਖ ਨੇ ਕਿਹਾ ਕਿ ਉਨ੍ਹਾਂ ਨੇ ਗੁਰਦੁਆਰਾ ਜਾਮਨੀ ਸਾਹਿਬ ਨੂੰ ਟਰੈਕਟਰ ਭੇਂਟ ਕਰਨ ਦਾ ਵਾਅਦਾ ਕੀਤਾ ਸੀ, ਜਿਸ ਦੇ ਤਹਿਤ ਟਰੈਕਟਰ ਦੀਆਂ ਚਾਬੀਆਂ ਗੁਰਦੁਆਰਾ ਜਾਮਨੀ ਸਾਹਿਬ ਦੇ ਮੈਨੇਜਰ ਤੇਜਵੀਰ ਸਿੰਘ ਨੂੰ ਸੌਂਪ ਦਿੱਤੀਆਂ ਹਨ।

LEAVE A REPLY

Please enter your comment!
Please enter your name here