ਦਰਬਾਰ ਸਾਹਿਬ ਨੇੜੇ ਹੋਟਲ ‘ਤੇ ਹਮਲਾ; ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖਮੀ

0
64

ਅੰਮ੍ਰਿਤਸਰ ਦੇ ਦਰਬਾਰ ਸਾਹਿਬ ਨੇੜੇ ਢੋਲੀ ਮੱਲਾ ਬਾਜ਼ਾਰ ਵਿਚ ਇਕ ਹੋਟਲ ਅੰਦਰ ਗੋਲੀਆਂ ਚੱਲਣ ਦੀ ਖਬਰ ਐ। ਹੋਟਲ ਮਾਲਕ ਲਵਪ੍ਰੀਤ ਦੇ ਦੱਸਣ ਮੁਤਾਬਕ ਰਾਤ ਦੇ ਵੇਲੇ ਕੁਝ ਅਣਪਛਾਤੇ ਨੌਜਵਾਨਾਂ ਨੇ ਹੋਟਲ ਅੰਦਰ ਦਾਖਲ ਹੋ ਕੇ ਰਿਸੈਪਸ਼ਨ ‘ਤੇ ਖੜ੍ਹੇ ਲੜਕੇ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਗੋਲੀ ਵੀ ਚਲਾਈ ਜੋ ਹੋਟਲ ਦੇ ਸ਼ੀਸ਼ੇ ‘ਚ ਜਾ ਲੱਗੀ। ਇਸ ਹਮਲੇ ਵਿਚ ਲੜਕਾ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here