ਪੰਜਾਬ ਫਤਹਿਗੜ੍ਹ ਵਿਖੇ ਪਹੁੰਚੇ ਰਾਜਪਾਲ ਗੁਲਾਬ ਚੰਦ ਟਕਾਰੀਆ; ਜੈਨ ਮੰਦਰ ਵਿਖੇ ਚੱਲ ਰਹੇ ਸਾਲਾਨਾ ਮੇਲੇ ’ਚ ਭਰੀ ਹਾਜ਼ਰੀ By admin - October 7, 2025 0 16 Facebook Twitter Pinterest WhatsApp ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮਾਤਾ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਚੱਲ ਰਹੇ ਸਾਲਾਨਾ ਮੇਲੇ ਵਿਚ ਹਾਜ਼ਰੀ ਭਰੀ। ਜਾਣਕਾਰੀ ਅਨੁਸਾਰ ਤਿੰਨ ਦਿਨਾਂ ਮੇਲੇ ਵਿਚ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਜੈਨ ਸ਼ਰਧਾਲੂ ਸ਼ਿਰਕਤ ਕਰਨ ਪਹੁੰਚਦੇ ਹਨ। ਇਸ ਮੌਕੇ ਮੀਡੀਆ ਗੱਲਬਾਤ ਕਰਦਿਆਂ ਰਾਜਪਾਲ ਕਟਾਰੀਆਂ ਨੇ ਕਿਹਾ ਕਿ ਉਹ ਪਹਿਲੀ ਵਾਰ ਇੱਥੇ ਨਤਮਸਤਕ ਹੋਏ ਹਨ ਅਤੇ ਉਨ੍ਹਾਂ ਨੇ ਮਾਤਾ ਤੋਂ ਅਸ਼ੀਰਬਾਦ ਲਿਆ ਐ ਤਾਂ ਜੋ ਉਹ ਪੰਜਾਬ ਦੇ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰ ਸਕਣ।