ਤਰਨ ਤਾਰਨ ਜ਼ਿਮਨੀ ਚੋਣ ਬਾਰੇ ਬੋਲੇ ਹਰਮੀਤ ਸਿੱਧੂ; ਜਿੱਤ ਤੋਂ ਬਾਅਦ ਹਰ ਨੁੱਕਰ ਦੇ ਵਿਕਾਸ ਦਾ ਕੀਤਾ ਵਾਅਦਾ

0
57

ਤਰਨ ਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸਿੱਧੂ ਨੇ ਹਲਕੇ ਦੇ ਵੋਟਰਾਂ ਨੂੰ ਵਿਕਾਸ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ ਐ। ਇੱਥੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਵਿਚ ਜਿੰਨਾ ਵਿਕਾਸ ਹੋਇਆ ਐ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਹੋਇਆ ਐ ਅਤੇ ਰਹਿੰਦੇ ਕੰਮਾਂ ਨੂੰ ਵੀ ਛੇਤੀ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੰਡੀਵਿੰਡ ਦੀ ਫਿਰਨੀ ਸਮੇਤ ਇਲਾਕੇ ਦੀਆਂ ਕਈ ਵੱਡੀਆਂ ਸਮੱਸਿਆਵਾਂ ਹਨ, ਜਿਨ੍ਹਾਂ ਦਾ ਹੱਲ ਛੇਤੀ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here