ਹੁਸ਼ਿਆਰਪੁਰ ’ਚ ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ; ਮੋਟਰ ਸਾਈਕਲ ’ਤੇ ਦਵਾਈ ਲੈਣ ਜਾ ਰਹੇ ਸੀ ਭੈਣ-ਭਰਾ

0
14

ਹੁਸ਼ਿਆਰਪੁਰ ਜਲੰਧਰ ਰੋਡ ਤੇ ਪਿੱਪਲਾਂਵਾਲਾ ਨਜ਼ਦੀਕ ਇੱਕ ਸਰਕਾਰੀ ਬੱਸ ਨੇ ਹਸਪਤਾਲ ਤੋਂ ਦਵਾਈ ਲੈ ਕੇ ਆ ਰਹੇ ਭੈਣ ਭਰਾ ਅਤੇ ਇੱਕ ਛੋਟੇ ਬੱਚੇ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਭਰਾ ਗੰਭੀਰ ਜ਼ਖਮੀ ਹੋ ਗਿਆ ਜਦਕਿ ਭੈਣ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਰਹੀਰਾਂ ਵਾਸੀ ਭੈਣ-ਭਰਾ ਛੋਟੇ ਬੱਚੇ ਸਮੇਤ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਤੋਂ ਦਵਾਈ ਲੈਣ ਜਾ ਰਹੇ ਸੀ ਕਿ ਰਸਤੇ ਵਿਚ ਸਰਕਾਰੀ ਬੱਸ ਨੇ ਉਹਨਾਂ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਭਰਾ ਗੰਭੀਰ ਜ਼ਖਮੀ ਹੋ ਗਿਆ ਜਦਕਿ ਭੈਣ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here