ਚੰਡੀਗੜ੍ਹ ’ਚ ਰਾਜਪਾਲ ਨੂੰ ਮਿਲੇ ਐਸਸੀ ਕਮਿਸ਼ਨ ਚੇਅਰਮੈਨ; ਦਲਿਤ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਬਾਰੇ ਵਿਚਾਰ-ਚਰਚਾ

0
48

ਪੰਜਾਬ ਐਸਸੀ ਕਮਿਸ਼ਨ ਦਾ ਵਫਦ ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਪਹੁੰਚਿਆ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਪਹੁੰਚੇ ਵਫਦ ਨੇ ਰਾਜ ਭਵਨ ਵਿਖੇ ਰਾਜਪਾਲ ਨਾਲ ਮੀਟਿੰਗ ਕਰ ਕੇ ਪੰਜਾਬ ਅੰਦਰ ਦਲਿਤਾਂ ਦੇ ਮਸਲਿਆਂ ਬਾਰੇ ਵਿਚਾਰ-ਚਰਚਾ ਕੀਤੀ। ਵਫਦ ਨੇ ਰਾਜਪਾਲ ਨੂੰ ਪੰਜਾਬ ਅੰਦਰ ਦਲਿਤਾਂ ਨਾਲ ਹੋ ਰਹੇ ਵਿਤਕਰੇ ਬਾਰੇ ਜਾਣੂ ਕਰਵਾਇਆ।  ਰਾਜਪਾਲ ਨਾਲ ਮਿਲਣੀ ਤੋਂ ਬਾਦ ਕਮਿਸ਼ਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਦਲਿਤ ਵਿਰੋਧੀ ਘਟਨਾਵਾਂ ਵਾਪਰ ਰਹੀਆਂ ਨੇ, ਜਿਸ ਦੇ ਚਲਦਿਆਂ ਇਹ ਮੀਟਿੰਗ ਕੀਤੀ ਗਈ ਐ।

LEAVE A REPLY

Please enter your comment!
Please enter your name here