ਲੁਧਿਆਣਾ ’ਚ ਚੋਰ ਦਾ ਅਖਬਾਰ ਸਟਾਲ ’ਤੇ ਧਾਵਾਂ; ਮਾਲਕ ਤੋਂ ਅੱਗ ਬਚਾ ਕੇ ਨਕਦੀ ਲੈ ਕੇ ਫਰਾਰ; ਘਟਨਾ ਸੀਸੀਟੀਵੀ ਕੈਦ, ਪੁਲਿਸ ਕਰ ਰਹੀ ਜਾਂਚ

0
18

ਲੁਧਿਆਣਾ ਸ਼ਹਿਰ ਅੰਦਰ ਚੋਰਾਂ ਦੀਆਂ ਸਰਗਰਮੀਆਂ ਲਗਾਤਾਰ ਜਾਰੀ ਐ। ਤਾਜ਼ਾ ਮਾਮਲਾ ਸ਼ਹਿਰ ਦੇ ਭਾਰਤ ਨਗਰ ਚੌਂਕ ਇਲਾਕੇ ਤੋਂ ਸਾਹਮਣੇ ਆਇਆ ਐ, ਜਿੱਥੇ ਚੋਰ ਨੇ ਇਕ ਅਖਬਾਰ ਦੇ ਸਟਾਲ ਦੇ ਮਾਲਕ ਨੂੰ ਗੱਲਾਂ ਵਿਚ ਲੈ ਕੇ ਨਕਦੀ ਤੇ ਹੱਥ ਸਾਫ ਕਰ ਦਿੱਤਾ। ਚੋਰ ਦੀ ਸਾਰੀ ਕਰਤੂਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here