ਨਾਭਾ ਨੇੜੇ ਸੜਕ ਹਾਦਸੇ ’ਚ ਇਕ ਮੌਤ; ਟਰਾਲੇ ਤੇ ਮੋਟਰ ਸਾਈਕਲ ਵਿਚਾਲੇ ਟੱਕਰ

0
17

ਨਾਭਾ ਦੇ ਬੋੜਾ ਗੇਟ ਚੌਂਕ ਨੇੜੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਐ। ਮ੍ਰਿਤਕ ਦੀ ਪਛਾਣ ਅਬੇ ਮੋਰੀਆ ਵਾਸੀ ਪਟਿਆਲਾ ਵਜੋਂ ਹੋਈ ਐ। ਮ੍ਰਿਤਕ ਨਾਭਾ ਵਿਖੇ ਫੈਕਟਰੀ ਵਿਚ ਕੰਮ ਕਰਦਾ ਐ। ਜਾਣਕਾਰੀ ਅਨੁਸਾਰ ਉਹ ਕੰਮ ਤੇ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦਾ ਮੋਟਰ ਸਾਇਕਲ ਟਰਾਲੇ ਦੀ ਲਪੇਟ ਵਿਚ ਆ ਗਿਆ। ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇਹ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here