ਪਟਿਆਲਾ ਦਿਹਾਤੀ ਦੇ ਗਿਣਤੀ ਕੇਂਦਰ ਪਹੁੰਚੀ ਜੈਇੰਦਰ ਕੌਰ; ਵੋਟਾਂ ਦੀ ਗਿਣਤੀ ਦੌਰਾਨ ਪੱਖਪਾਤ ਦੇ ਲਾਏ ਇਲਜ਼ਾਮ

0
13

ਭਾਜਪਾ ਆਗੂ ਜੈਇੰਦਰ ਕੌਰ ਅੱਜ ਪਟਿਆਲਾ ਦਿਹਾਤੀ ਅਧੀਨ ਆਉਂਦੇ ਕਾਊਂਟਿੰਗ ਸੈਂਟਰ ਦੇ ਬਾਹਰ ਪਹੁੰਚੇ ਜਿੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਰਕਾਰ ਤੇ ਵੋਟਾਂ ਦੀ ਗਿਣਤੀ ਦੌਰਾਨ ਘਪਲੇਬਾਜ਼ੀ ਦੇ ਇਲਜਾਮ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵਰਕਰਾਂ ਨੂੰ ਗਿਣਤੀ ਕੇਂਦਰਾਂ ਦੇ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਘਨੌਰ ਤੇ ਪਟਿਆਲਾ ਦਿਹਾਤੀ ਤੋਂ ਸਾਹਮਣੇ ਆਈਆਂ ਤਸਵੀਰਾਂ ਮੰਦਭਾਗੀਆਂ ਹਨ, ਜਿਸ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਜਾਵੇਗੀ।

LEAVE A REPLY

Please enter your comment!
Please enter your name here