ਗੁਰਦਾਸਪੁਰ ’ਚ ਕਿਸਾਨ ਜਥੇਬੰਦੀ ਅਹੁਦੇਦਾਰਾਂ ਦੀ ਚੋਣ/ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਬਣੀ ਨਵੀਂ ਕਮੇਟੀ

0
8

 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਦੀ ਨਵੀਂ ਕਮੇਟੀ ਦਾ ਗਠਨ ਪਿੰਡ ਬਲੱਗਣ ਦੇ ਗੁਰੂਦੁਆਰਾ ਸਾਹਿਬ ਕੀਤਾ ਗਿਆ ਜਿਸ ਵਿੱਚ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਲਖਵਿੰਦਰ ਸਿੰਘ ਵਰਿਆਮ ਨੰਗਲ ਵਿਸ਼ੇਸ਼ ਤੌਰ ਤੇ ਪਹੁੰਚੇ।  ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸਰਬ ਸੰਮਤੀ ਨਾਲ ਨਿਰਮਲ ਸਿੰਘ ਆਦੀਆਂ ਨੂੰ ਪ੍ਰਧਾਨ ਚੁਣਿਆ ਗਿਆ ਐ।  ਮੀਟਿੰਗ ਵਿਚ ਕਮੇਟੀ ਦੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ। ਚੁਣੇ ਗਏ ਮੈਂਬਰਾਂ ਨੇ ਜਥੇਬੰਦੀ ਤੇ ਸੰਵਿਧਾਨ ਤੇ ਚੱਲਣ ਅਤੇ ਆਪਣਾ ਕੰਮ ਤਨਦੇਹੀ ਨਾਲ ਕਰਨ ਦਾ ਭਰੋਸਾ ਦਿੱਤਾ ਐ।

LEAVE A REPLY

Please enter your comment!
Please enter your name here