ਜਲੰਧਰ ’ਚ ਰਬੜ ਫੈਕਟਰੀ ਨੂੰ ਲੱਗੀ ਅੱਗ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
6

ਜਲੰਧਰ ਦੇ ਵਿਜੇ ਨਗਰ ਇਲਾਕੇ ਅੰਦਰ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇਥੇ ਸਥਿਤ ਏ-ਵਨ ਨਾਮ ਦੀ ਰਬੜ ਫੈਕਟਰੀ ਅੰਦਰ ਅਚਾਨਕ ਅੱਗ ਲੱਗੀ। ਅੱਗ ਐਨੀ ਤੇਜੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਮਿੰਟਾਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਐ। ਘਟਨਾ ਦੀ ਜਾਣਕਾਰੀ ਮਿਲਣ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਅੱਗ ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਤੇਜ਼ ਹਵਾਵਾਂ ਕਾਰਨ ਅੱਗ ਤੇਜੀ ਨਾਲ ਫੈਲੀ, ਜਿਸ ਕਾਰਨ ਦੂਰ-ਦੂਰ ਤੱਕ ਧੂੰਆਂ ਦਿਖਾਈ ਦੇ ਰਿਹਾ ਸੀ। ਫੈਕਟਰੀ ਮਾਲਕ ਨੇ ਅੱਗ ਬਾਰੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਫਾਇਰ ਵਿਭਾਗ ਦੇ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਵਿਨੈ ਨਗਰ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਉਹ ਆਪਣੀ ਟੀਮ

LEAVE A REPLY

Please enter your comment!
Please enter your name here