ਪੰਜਾਬ ਤਰਨ ਤਰਨ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ/ ਦੋ ਮੁਲਜ਼ਮ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ By admin - January 7, 2026 0 7 Facebook Twitter Pinterest WhatsApp ਤਰਾਨ ਤਾਰਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਐ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਐ। ਫੜੇ ਗਏ ਨਸਾ ਤਸਕਰਾਂ ਕੋਲੋਂ 770 ਗ੍ਰਾਮ ਹੈਰੋਇਨ ਨਾਠ ਹਜਾਰ ਰੁਪਈਆ ਅਤੇ ਫੋਰਚੂਨਰ ਗੱਡੀ ਬਰਾਮਦ ਹੋਈ ਐ। ਨਸ਼ਾ ਤਸਕਰਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਬਾਬਾ ਵਾਸੀ ਸੁਰਸਿੰਘ ਅਤੇ ਜਗਤਾਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਐ।