ਫਤਹਿਗੜ੍ਹ ਸਾਹਿਬ ਵਿਖੇ ‘ਆਪ’ ਨੇ ਮਨਾਇਆ ਗਣਤੰਤਰ ਦਿਵਸ/ ਵਿਧਾਇਕ ਲਖਬੀਰ ਸਿੰਘ ਰਾਏ ਨੇ ਲਹਿਰਾਇਆ ਤਿਰੰਗਾ

0
3

ਆਮ ਆਦਮੀ ਪਾਰਟੀ ਵੱਲੋਂ ਆਪਣੇ ਸ੍ਰੀ ਫਤਹਿਗੜ ਸਾਹਿਬ ਵਿਖੇ ਸਥਿਤ ਪਾਰਟੀ ਦਫਤਰ ਵਿਖੇ  ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਹਲਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਡਾ. ਭੀਮ ਰਾਓ ਨੇ ਦੇਸ਼ ਦੀ ਆਜਾਦੀ ਤੋਂ ਬਾਅਦ ਸੰਵਿਧਾਨ ਦੇ ਨਿਰਮਾਣ ਵਿਚ ਅਹਿਮ ਯੋਗਦਾਨ ਪਾਇਆ, ਜਿਸ ਲਈ ਦੇਸ਼ ਉਨ੍ਹਾਂ ਦਾ ਸਦਾ ਰਿਣੀ ਰਹੇਗਾ।

LEAVE A REPLY

Please enter your comment!
Please enter your name here