ਤਰਨ ਤਾਰਨ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ 511 ਗਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ

0
4

 

ਤਰਨ ਤਾਰਨ ਪੁਲਿਸ ਨੇ ਬੀਐਸਐਫ ਨਾਲ ਸਾਝੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਨਵੀ ਅਤੇ ਵੰਸ਼ਪਾਲ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਹੋਰ ਮੁਲਜਮ ਨੂੰ ਨਾਮਜਦ ਕੀਤੀ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ, ਜਿਸ ਦੀ ਵਰਤੋਂ ਨਸ਼ੇ ਸਪਲਾਈ ਲਈ ਕੀਤੀ ਜਾਂਦੀ ਸੀ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here