ਮੋਹਾਲੀ ’ਚ ਨਾਕਿਆਂ ਦੀ ਜਾਂਚ ਲਈ ਪਹੁੰਚੇ ਡੀਜੀਪੀ ਯਾਦਵ/ ਗੈਂਗਸਟਰਾਂ ਤੇ ਸਮਾਜ ਵਿਰੋਧੀਆਂ ਨੂੰ ਦਿੱਤੀ ਸਖਤ ਚਿਤਾਵਨੀ

0
3

ਬੀਤੇ ਕੱਲ ਮੋਹਾਲੀ ਦੇ ਐਸਐਸਪੀ ਦਫਤਰ ਬਾਹਰ ਹੋਏ ਕਤਲ ਕਾਂਡ ਤੋਂ ਬਾਅਦ ਮੋਹਾਲੀ ਪੁਲਿਸ ਅਲਰਟ ਮੋੜ ਤੇ ਨਜ਼ਰ ਆ ਰਹੀ ਹੈ, ਜਿਸ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਖੁਦ ਮੋਹਾਲੀ ਦੀ ਸੜਕਾਂ ਤੇ ਪੁਲਿਸ ਵੱਲੋਂ ਲਗਾਏ ਗਏ ਵਿਸ਼ੇਸ਼ ਨਾਕਿਆਂ ਦੀ ਸਰਪ੍ਰਾਈਜ਼ ਚੈਕਿੰਗ ਤੇ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਵਾਦ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਾਗਾਤਰ ਸਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਤੋੜਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here