ਬਟਾਲਾ ’ਚ ਨਾਬਾਲਿਗ ਲੜਕੀ ਦੀ ਮੌਤ/ ਕਤਲ ਹੋਣ ਦਾ ਪ੍ਰਗਟਾਇਆ ਜਾ ਰਿਹਾ ਸ਼ੱਕ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ

0
3

 

ਬਟਾਲਾ ਦੇ ਸੁੰਦਰ ਨਗਰ ਇਲਾਕੇ ਵਿੱਚ ਨਬਾਲਿਗ ਬੱਚੀ ਦੇ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਲੋਕਾਂ ਨੇ ਬੱਚੀ ਦਾ ਕਤਲ ਹੋਣ ਦੀ ਸ਼ੰਕਾ ਜਾਹਰ ਕੀਤੀ ਹੈ। ਲੋਕਾਂ ਦੀ ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਲਾਈਨ ਥਾਣਾ ਮੁਖੀ ਨਿਰਮਲ ਸਿੰਘ ਦੇ ਦੱਸਣ ਮੁਤਾਬਕ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here