ਅੰਮ੍ਰਿਤਸਰ ਦੇ ਹਸਪਤਾਲ ’ਚ ਗਰਭਵੰਤੀ ਦੇ ਬੱਚੇ ਦੀ ਮੌਤ/ 7 ਮਹੀਨੇ ਦੀ ਗਰਭਵਤੀ ਸੀ ਪੀੜਤ ਮਹਿਲਾ/ ਇਲਾਜ ’ਚ ਲਾਪ੍ਰਵਾਹੀ ਦੇ ਇਲਜ਼ਾਮ

0
2

ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ 7 ਮਹੀਨੇ ਦੀ ਗਰਭਵਤੀ ਮਹਿਲਾ ਦੇ ਗਰਭ ਵਿੱਚ ਪਲ ਰਹੇ ਬੱਚੇ ਦੀ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਵੱਲੋਂ ਹਸਪਤਾਲ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਦੋਸ਼ ਲਗਾਏ ਗਏ ਹਨ ਜਦਕਿ ਹਸਪਤਾਲ ਪ੍ਰਸ਼ਾਸਨ ਨੇ ਵੀ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ ਹੈ। ਉੱਥੇ ਹੀ ਸੂਚਨਾ ਮਿਲਣ ’ਤੇ ਮੌਕੇ ਤੇ ਪਹੁੰਚੀ  ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਚੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here