ਰਨ ਤਾਰਨ ਦੇ ਪਿੰਡ ਫਤਿਆਬਾਦ ’ਚ ਫਾਇਰਿੰਗ/ ਬਾਜ਼ਾਰ ਦੀ ਮਸ਼ਹੂਰ ਦੁਕਾਨ ਨੂੰ ਬਣਾਇਆ ਨਿਸ਼ਾਨਾ

0
1

ਤਰਨ ਤਾਰਨ ਜ਼ਿਲ੍ਹੇ ਅੰਦਰ ਗੋਲੀਬਾਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਜ਼ਿਲ੍ਹੇ ਦੇ ਪਿੰਡ ਫਤਿਆਬਾਦ ਤੋਂ ਸਾਹਮਣੇ ਆਇਆ ਹੈ, ਜਿੱਥੇ ਬਾਜ਼ਾਰ ਵਿਚ ਮਸ਼ਹੂਰ ਕੱਪੜੇ ਦੀ ਦੁਕਾਨ ਭਾਪਾ ਜੀ ਦੀ ਹੱਟੀ ਉਤੇ ਅਣਪਛਾਤੇ ਮੋਟਰ ਸਾਇਕਲ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਹੈ। ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਗੋਲੀਆਂ ਦੇ ਖੋਲ ਬਰਾਮਦ ਕਰ ਕੇ  ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here