ਚੰਡੀਗੜ੍ਹ ਸਥਿਤ ਘਰ ਪਹੁੰਚੇ ਬਿਕਰਮ ਮਜੀਠੀਆ/ 7 ਮਹੀਨਿਆਂ ਬਾਅਦ ਹੋਈ ਰਿਹਾਈ/ ਸਰਕਾਰ ਵੱਲ ਸਾਧੇ ਤਿੱਖੇ ਨਿਸ਼ਾਨੇ

0
1

ਨਾਭਾ ਜੇਲ੍ਹ ਚੋਂ ਰਿਹਾਅ ਹੋਏ ਬਿਕਰਮ ਮਜੀਠੀਆ ਆਪਣੇ ਚੰਡੀਗੜ੍ਹ ਸਥਿਤ ਘਰ ਵਿਖੇ ਪਹੁੰਚੇ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਮੁੜ ਪੰਜਾਬ ਸਰਕਾਰ ਵੱਲ ਤਿੱਖੇ ਨਿਸ਼ਾਨਾ ਸੇਧਦਿਆਂ ਸਰਕਾਰ ਨਾਲ ਆਰਪਾਰ ਦੀ ਲੜਾਈ ਲੜਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਹੁਣ ਮਜੀਠੇ ਹਲਕੇ ਦੇ ਲੋਕ ਦੋ-ਦੋ ਹੱਥ ਕਰਨਗੇ। ਇਸੇ ਦੌਰਾਨ ਉਨ੍ਹਾਂ ਨੇ ਔਖੇ ਵੇਲੇ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਅੰਦਰ ਹੋਰ ਵੀ ਵੱਡੇ ਖੁਲਾਸੇ ਕਰਨਗੇ।

LEAVE A REPLY

Please enter your comment!
Please enter your name here