ਪੰਜਾਬ ਅੰਮ੍ਰਿਤਸਰ ਪੁਲਿਸ ਦਾ ਨਾਜਾਇਜ਼ ਸ਼ਰਾਬ ਖਿਲਾਫ ਐਕਸ਼ਨ/ ਕਸਬਾ ਭਿੰਡੀ ਸੈਦਾਂ ਤੋਂ ਡੇਢ ਲੱਖ ਲੀਡਰ ਲਾਹਣ ਬਰਾਮਦ By admin - February 18, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਐਕਸਾਈਜ਼ ਵਿਭਾਗ ਨਾਲ ਮਿਲ ਕੇ ਸਾਂਝੀ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਕੀਤੀ ਹੈ। ਪੁਲਿਸ ਨੇ ਡੇਢ ਲੱਖ ਲੀਡਰ ਕੱਚੀ ਲਾਹਣ ਬਰਾਮਦ ਕਰ ਕੇ 5 ਜਣਿਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕਸਬਾ ਭਿੰਡੀ ਸੈਦਾਂ ਵਿਖੇ ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਰੇਡ ਕਰ ਕੇ ਡੇਢ ਲੱਖ ਦੇ ਕਰੀਬ ਕੱਚੀ ਲਾਣ ਬਰਾਮਦ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।