ਚੰਡੀਗੜ੍ਹ ’ਚ ਆਪ ਵਿਧਾਇਕਾਂ ਦਾ ਕੇਂਦਰ ਖਿਲਾਫ ਪ੍ਰਦਰਸ਼ਨ/ ਸਿਲੰਡਰਾਂ ਦੀ ਕਿੱਲਤ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

0
2

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਅੱਗੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਕੱਠਾ ਹੋਏ ਆਪ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਿਹਾ ਕਿ  ਕੇਂਦਰ ਸਰਕਾਰ ਦੀਆਂ ਗਲਤੀਆਂ ਕਾਰਨ ਦੇਸ਼ ਭਰ ਅੰਦਰ ਤੇਲ ਦੇ ਗੈਸ ਦੀ ਕਿੱਲਤ ਹੋ ਗਈ ਹੈ, ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਕੇਂਦਰ ਸਰਕਾਰ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੇ ਤਹਿਤ ਅੱਜ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਆਪ ਵਿਧਾਇਕਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

LEAVE A REPLY

Please enter your comment!
Please enter your name here