ਸ੍ਰੀ ਕਾਲੀ ਮਾਤਾ ਮੰਦਰ ਨਤਮਸਤਕ ਹੋਏ ਮਨੀਸ਼ ਸਿਸੋਦੀਆ/ ਨਵਰਾਤਿਆਂ ਦੇ ਪਹਿਲੇ ਦਿਨ ਟੇਕਿਆ ਮੱਥਾ/ ਸੰਗਤ ਨੂੰ ਦਿੱਤੀਆਂ ਸ਼ੁਭਕਾਵਨਾਵਾਂ

0
1

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਅੱਜ ਪਟਿਆਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ। ਨਵਰਾਤਰਿਆਂ ਦੀ ਸ਼ੁਰੂਆਤ ਦੇ ਮੌਕੇ ਪਰਿਵਾਰ ਸਮੇਤ ਮੱਥਾ ਟੇਕਣ ਪਹੁੰਚੇ ਮਨੀਸ਼ ਸਸੋਦੀਆ ਸਮੂਹ ਦੇਸ਼ ਵਾਸੀਆਂ ਨੂੰ ਨਵਰਾਤਰਿਆਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਮੰਦਰ ਦੇ ਨਵ ਨਿਰਮਾਣ ਦਾ ਕੰਮ ਜ਼ੋਰਾਂ ਸ਼ੋਰਾਂ ਦੇ ਨਾਲ ਸ਼ੁਰੂ ਕੀਤਾ ਗਿਆ ਹੈ ਜੋ ਆਉਣ ਵਾਲੇ ਸਮੇਂ ਦੇ ਵਿੱਚ ਜਲਦ ਤੋਂ ਜਲਦ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਇਲਾਵਾ ਸ਼ਹਿਰ ਦੇ ਮੇਅਰ ਤੇ ਹੋਰ ਪਤਵੰਤੇ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here