ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਾਨ ਦੀ ਪ੍ਰੈੱਸ ਕਾਨਫਰੰਸ/ ਸਰਕਾਰ ਦੇ ਸਿਹਤ ਖੇਤਰ ’ਚ ਕੀਤੇ ਕੰਮਾਂ ਦਾ ਗੁਣਗਾਣ/ ਸਿਹਤ ਖੇਤਰ ’ਚ ਕੀਤੇ ਕੰਮਾਂ ਨੂੰ ਦੱਸਿਆ ਕ੍ਰਾਂਤੀਕਾਰੀ ਕਦਮ

0
2

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੇ ਸਿਹਤ ਖੇਤਰ ਵਿਚ ਕੀਤੇ ਕੰਮਾਂ ਦਾ ਗੁਣਗਾਣ ਕੀਤਾ ਹੈ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਕੇ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਹਰੇਕ ਪਰਿਵਾਰ ਨੂੰ 10 ਲੱਖ ਦੇ ਇਲਾਜ ਦੀ ਇਸ ਯੋਜਨਾ ਤਹਿਤ ਹੁਣ ਤਕ 25 ਲੱਖ ਲਾਭਪਾਤਰੀਆਂ ਦੇ ਕਾਰਡ ਬਣ ਚੁੱਕੇ ਨੇ ਅਤੇ 1 ਲੱਖ 60 ਹਜ਼ਾਰ ਦੇ ਕਰੀਬ ਲੋਕ ਇਸ ਦਾ ਲਾਭ ਵੀ ਉਠਾ ਚੁੱਕੇ ਨੇ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਵਿੱਤੀ ਵਰ੍ਹੇ 25-26 ਲਈ 1200 ਕਰੋੜ ਦਾ ਬਜਟ ਰੱਖਿਆ ਸੀ, ਜਿਸ ਨੂੰ 26-27 ਲਈ ਵਧਾ ਕੇ 2 ਹਜ਼ਾਰ ਕਰੋੜ ਕਰ ਦਿੱਤਾ ਹੈ।

LEAVE A REPLY

Please enter your comment!
Please enter your name here