ਪੰਜਾਬ ਲੁਧਿਆਣਾ ’ਚ ਵਿਧਾਇਕ ਦਾ ਆਰਓ ਫੈਕਟਰੀ ’ਤੇ ਛਾਪਾ/ ਆਰਓ ਦੇ ਨਾਮ ਤੇ ਸਪਲਾਈ ਹੋ ਰਿਹਾ ਸੀ ਗੰਦਾ ਪਾਣੀ By admin - March 20, 2026 0 3 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੇ ਸਿਹਤ ਖੇਤਰ ਵਿਚ ਕੀਤੇ ਕੰਮਾਂ ਦਾ ਗੁਣਗਾਣ ਕੀਤਾ ਹੈ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਕੇ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਹਰੇਕ ਪਰਿਵਾਰ ਨੂੰ 10 ਲੱਖ ਦੇ ਇਲਾਜ ਦੀ ਇਸ ਯੋਜਨਾ ਤਹਿਤ ਹੁਣ ਤਕ 25 ਲੱਖ ਲਾਭਪਾਤਰੀਆਂ ਦੇ ਕਾਰਡ ਬਣ ਚੁੱਕੇ ਨੇ ਅਤੇ 1 ਲੱਖ 60 ਹਜ਼ਾਰ ਦੇ ਕਰੀਬ ਲੋਕ ਇਸ ਦਾ ਲਾਭ ਵੀ ਉਠਾ ਚੁੱਕੇ ਨੇ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਵਿੱਤੀ ਵਰ੍ਹੇ 25-26 ਲਈ 1200 ਕਰੋੜ ਦਾ ਬਜਟ ਰੱਖਿਆ ਸੀ, ਜਿਸ ਨੂੰ 26-27 ਲਈ ਵਧਾ ਕੇ 2 ਹਜ਼ਾਰ ਕਰੋੜ ਕਰ ਦਿੱਤਾ ਹੈ।