ਚੋਰਾਂ ਦਾ ਸੁਨਿਆਰੇ ਦੀ ਦੁਕਾਨ ’ਤੇ ਨਿਸ਼ਾਨਾ/ ਲੱਖਾਂ ਰੁਪਏ ਦੇ ਗਹਿਣੇ ਲੈ ਕੇ ਫਰਾਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
2

ਹੁਸ਼ਿਆਰਪੁਰ ਸ਼ਹਿਰ ਅੰਦਰ ਚੋਰਾਂ ਦੀਆਂ ਗਤੀਵਿਧੀਆਂ ਵਿਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਘਟਨਾ ਕਸਬਾ ਕੋਟ ਫਤੂਹੀ ਤੋਂ ਸਾਹਮਣੇ ਆਈ ਹੈ, ਜਿੱਥੇ ਸ੍ਰੀ ਕ੍ਰਿਸ਼ਨਾ ਜਲੈਵਰਜ਼ ਦੀ ਦੁਕਾਨ ਵਿਚੋਂ ਚੋਰ ਲੱਖਾਂ ਰੁਪਏ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਚੋਰ ਰਾਤ ਕਰੀਬ 1 ਵਜੇ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ। ਦੁਕਾਨਦਾਰ ਮੁਤਾਬਕ ਹੋਏ ਨੁਕਸਾਨ ਦਾ ਪਤਾ ਦੁਕਾਨ ਤੇ ਪੂਰੀ ਤਰ੍ਹਾਂ ਜਾਂਚ ਕਰਨ ਬਾਦ ਹੀ ਚੱਲ ਸਕੇਗਾ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ  ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here