ਪਟਿਆਲਾ ਦੇ ਡੀਸੀਡਬਲਿਊ ’ਚ ਭਿਆਨਕ ਅੱਗ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ/ ਨੇੜਲੇ ਫਾਇਰ ਸਟੇਸ਼ਨਾਂ ਤੋਂ ਮੰਗਵਾਉਣੀਆਂ ਪਈਆਂ ਗੱਡੀਆਂ

0
1

 

ਪਟਿਆਲਾ ਦੇ DCW ਵਿੱਚ ਉਸ ਸਮੇਂ ਮਾਹੌਲ ਅਫਰਾ-ਤਫਰੀ ਵਾਲਾ ਬਣ ਗਿਆ ਜਦੋਂ ਇੱਥੇ ਅਚਾਨਕ ਭਿਆਨਕ ਅੱਗ ਲੱਗ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਪਾਇਆ। ਜਾਣਕਾਰੀ ਅਨੁਸਾਰ ਅੱਗ ਐਨੀ ਤੇਜ਼ੀ ਨਾਲ ਫੈਲੀ, ਜਿਸ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਅੱਗ ਦੀ ਭਿਆਨਕਤਾ ਨੂੰ ਵੇਖਦਾਂ ਪਟਿਆਲਾ ਦੇ ਨਾਲ ਨਾਲ ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ ਅਤੇ ਨਾਭਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

LEAVE A REPLY

Please enter your comment!
Please enter your name here