ਮਲੋਟ ’ਚ ਹਾਦਸੇ ਦੌਰਾਨ ਮਜ਼ਦੂਰਾਂ ਦੀ ਮੌਤ ਦਾ ਮਾਮਲਾ/ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮੌਕੇ ’ਤੇ ਲਿਆ ਜਾਇਜ਼ਾ/ ਪੀੜਤ ਪਰਿਵਾਰ ਨੂੰ ਮਿਲ ਕੇ ਹਰ ਮਦਦ ਦਾ ਭਰੋਸਾ

0
1

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਮਜਦੂਰਾਂ ਦੇ ਪਰਿਵਾਰਾਂ ਨੂੰ ਮਿਲ ਕੇ ਹਰ ਸੰਭਵ ਮਦਦ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਘਟਨਾ ਸਥਾਨ ਦਾ ਦੌਰਾ ਕਰ ਕੇ ਜਾਣਕਾਰੀ ਇਕੱਤਰ ਕੀਤੀ। ਮੰਤਰੀ ਨੇ ਮ੍ਰਿਤਕ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਲ ਕੇ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਵੱਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਬੇਕਾਬੂ ਟਰਾਲੇ ਨੇ ਸ਼ੈਡ ਅੰਦਰ ਖੜ੍ਹੇ ਮਜਦੂਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ। ਹਾਦਸੇ ਵਿਚ 3 ਜਣਿਆਂ ਦੀ ਮੌਤ ਹੋਈ ਸੀ ਅਤੇ ਕਈ ਜ਼ਖਮੀ ਹੋ ਗਏ ਸਨ।

LEAVE A REPLY

Please enter your comment!
Please enter your name here