ਸ਼੍ਰੋਮਣੀ ਅਕਾਲੀ ਦਲ ਦਾ ਮਨਪ੍ਰੀਤ ਇਆਲੀ ’ਤੇ ਸ਼ਬਦੀ ਹਮਲਾ/ ਨੈਤਿਕਤਾ ਬਾਰੇ ਕੀਤੇ ਦਾਅਵਿਆਂ ’ਤੇ ਚੁੱਕੇ ਸਵਾਲ/ ਅਕਾਲੀ ਦਲ ਦੀ ਵਿਧਾਇਕੀ ਤੋਂ ਅਸਤੀਫਾ ਦੇਣ ਦੀ ਮੰਗ

0
1

ਸ਼੍ਰੋਮਣੀ ਅਕਾਲੀ ਦਲ ਨੇ ਮਨਪ੍ਰੀਤ ਸਿੰਘ ਇਆਲੀ ਦੇ ਅਕਾਲੀ ਦਲ ਪੁਨਰ ਸੁਰਜੀਤ ਵਿਚੋਂ ਅਸਤੀਫਾ ਦੇਣ ਨੂੰ ਲੈ ਕੇ ਮਨਪ੍ਰੀਤ ਸਿੰਘ ਇਆਲੀ ਉਤੇ ਸ਼ਬਦੀ ਹਮਲਾ ਕੀਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ ਵੱਲੋਂ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇਣ ਦੀ ਗੱਲ ਕਹਿ ਰਹੇ ਨੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਨੈਤਿਕਤਾ ਐਨੀ ਹੀ ਪਸੰਦ ਹੈ ਤਾਂ ਇਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜ ਕੇ ਹਾਸਲ ਕੀਤੀ ਵਿਧਾਇਕੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here