ਮਲੋਟ ਵਾਸੀਆਂ ਨੂੰ ਮੰਤਰੀ ਡਾ. ਬਲਜੀਤ ਕੌਰ ਦੀ ਅਪੀਲ/ ਚੰਗੇ ਲੋਕਾਂ ਨੂੰ ਵੋਟ ਪਾਉਣ ਦੀ ਦਿੱਤੀ ਸਲਾਹ/ ਪੋਲਿੰਗ ਬੂਥਾਂ ’ਤੇ ਜਾ ਕੇ ਲਿਆ ਜਾਇਜ਼ਾ

0
1

ਮਲੋਟ ਤੋਂ ਹਲਕਾ ਵਿਧਾਇਕ ਤੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਨਗਰ ਨਿਗਮ ਦੇ ਵਾਰਡ ਨੰਬਰ-27 ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵੋਟਾਂ ਪਾਉਣ ਦੇ ਚੱਲ ਰਹੇ ਅਮਲ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਦੇ ਵਿਕਾਸ ਲਈ ਚੰਗੇ ਲੋਕਾਂ ਨੂੰ ਵੋਟ ਰਾਹੀਂ ਜਿਤਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨਾਲ ਸਬੰਧਤ ਕੁੱਝ ਲੋਕ ਗੜਬੜੀ ਦੀ ਫਿਰਾਖ ਵਿਚ ਹਨ ਪਰ ਇਹ ਅਜਿਹੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਪੁਲਸ ਪ੍ਰਸ਼ਾਸਨ ਅਜਿਹਾ ਲੋਕਾਂ ਖਿਲਾਫ ਸਖਤੀ ਦੀ ਹਦਾਇਤ ਕੀਤੀ ਗਈ ਹੈ।

LEAVE A REPLY

Please enter your comment!
Please enter your name here