ਸਰਹਿੰਦ ਦੇ ਵਾਰਡ ਨੰਬਰ 1 ਤੋਂ ਆਪ ਦੀ ਜਿੱਤ/ ਆਪ ਉਮੀਦਵਾਰ ਬਲਜਿੰਦਰ ਕੌਰ ਰਹੇ ਜੇਤੂ/ 103 ਵੋਟਾਂ ਦੇ ਫਰਕ ਨਾਲ ਦਰਜ ਕੀਤੀ ਜਿੱਤ

0
1

ਪੰਜਾਬ ਅੰਦਰ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਹੁਣ ਤਕ ਆਏ ਨਤੀਜਿਆਂ ਮੁਤਾਬਕ ਸਰਹਿੰਦ ਦੇ ਵਾਰਡ ਨੰਬਰ ਇਕ ਤੋਂ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਜੇਤੂ ਰਹੀ ਹੈ। ਉਸ ਨੇ ਇਹ ਚੋਣ 103 ਵੋਟਾਂ ਨਾਲ ਜਿੱਤੀ ਹੈ। ਆਪ ਦੀ ਜੇਤੂ ਉਮੀਦਵਾਰ ਬਲਜਿੰਦਰ ਕੌਰ ਨੇ ਇਸ ਜਿੱਤ ਲਈ ਵੋਟਰਾਂ ਤੇ ਸਮਰਥਕਾਂ ਦੇ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here