ਪੰਜਾਬ ਪੱਟੀ ਦੇ ਪਿੰਡ ਚੂਲਵੇਵੜ ’ਚ ਸਕਾਰਪਿਓ ਦੇ ਫਾਇਰਿੰਗ/ ਅਣਪਛਾਤੇ ਨੌਜਵਾਨ ਗੋਲੀਆਂ ਚਲਾ ਕੇ ਫਰਾਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - June 4, 2026 0 1 Facebook Twitter Pinterest WhatsApp ਪੱਟੀ ਦੇ ਪਿੰਡ ਚੂਸਲੇਵੜ ’ਚ ਅਣਪਛਾਤੇ ਨੌਜਵਾਨਾਂ ਵੱਲੋਂ ਸਕਾਰਪੀਓ ਗੱਡੀ ਦੇ ਉੱਪਰ ਫਾਇਰਿੰਗ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਅਮਰਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਨੌਜਵਾਨਾਂ ਨੇ ਘਰ ਦੇ ਬਾਹਰ ਖੜੀ ਗੱਡੀ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਗੱਡੀ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਨੌਜਵਾਨਾਂ ਘਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।