ਅੰਮ੍ਰਿਤਸਰ ਪੁਲਿਸ ਦਾ ਹਮਲੇ ਦੀ ਵੀਡੀਓ ਮਾਮਲੇ ’ਚ ਐਕਸ਼ਨ/ ਦਾਤਰਾਂ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

0
1

ਅੰਮ੍ਰਿਤਸਰ ਦੇ ਵੱਲਾ ਇਲਾਕੇ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁੱਝ ਲੋਕ ਇਕ ਨੌਜਵਾਨ ਨੂੰ ਘੇਰ ਕੇ ਉਸ ਤੇ ਦਾਤਰਾਂ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿਚ ਆਈ ਸਥਾਨਕ ਪੁਲਿਸ ਨੇ ਵੀਡੀਓ ਵਿਚ ਦਿਖਾਈ ਦਿੰਦੇ ਨੌਜਵਾਨਾਂ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜ਼ਮਾਂ ਨੇ ਇਹ ਹਮਲਾ ਖੋਹ ਦੀ ਮਨਸ਼ਾ ਨਾਲ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here