ਸੰਗਰੂਰ ’ਚ ਵੋਟਾਂ ਦੀ ਵੈਰੀਫਿਕੇਸ਼ਨ ਦਾ ਅਮਲ ਸ਼ੁਰੂ/ ਮੰਤਰੀ ਅਮਨ ਅਰੋੜਾ ਨੇ ਖੁਦ ਕਰਵਾਈ ਵੈਰੀਫਿਕੇਸ਼ਨ/ ਲੋਕਾਂ ਨੂੰ ਪੂਰਨ ਸਹਿਯੋਗ ਦੀ ਕੀਤੀ ਅਪੀਲ

0
1

 

ਪੰਜਾਬ ਅੰਦਰ ਵੋਟਾਂ ਦੀ ਵੈਰੀਫਿਕੇਸ਼ਨ (SIR) ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸੇ ਤਹਿਤ ਅੱਜ ਮੰਤਰੀ ਅਮਨ ਅਰੋੜਾ ਨੇ ਖੁਦ ਕਰਵਾਈ ਵੈਰੀਫਿਕੇਸ਼ਨ ਅਤੇ ਅਫ਼ਸਰਾਂ ਨੂੰ ਪ੍ਰੀਕਿਰਿਆ ਸਹੀ ਢੰਗ ਨਾਲ ਨੇਪਰੇ ਚਾੜਣ ਦੇ ਨਿਰਦੇਸ਼ ਵੀ ਦਿੱਤੇ। ਇਸੇ ਦੌਰਾਨ ਮੀਡੀਆ ਵੱਲੋਂ ਬਿਜਲੀ ਸੰਕਟ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਹ ਸੰਕਟ ਦੇਸ਼ ਵਿਆਪੀ ਹੈ ਪਰ ਪੰਜਾਬ ਸਰਕਾਰ ਇਸ ਤੇ ਜਲਦੀ ਕਾਬੂ ਪਾ ਲਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਬਾਰੇ ਉਨ੍ਹਾਂ ਕਿਹਾ ਕਿ ਸਾਰੇ ਸਿੱਖ ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਰਹੇ ਹਨ ਅਤੇ ਸਾਡੇ ਵੱਲੋਂ ਲਿਖਤੀ ਜਵਾਬ ਭੇਜਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here