ਜਲੰਧਰ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ/ ਪੁਲਿਸ ਨੇ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ/ ਗੋਲੀ ਕਾਂਡ ਮਾਮਲੇ ’ਚ ਲੋੜੀਂਦਾ ਸੀ ਕਾਬੂ ਮੁਲਜ਼ਮ

0
1

ਜਲੰਧਰ ਪੁਲਿਸ ਨੇ ਡਾਕਟਰ ਦੇ ਘਰ ਉਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਦਾ ਐਨਕਾਊਟਰ ਕੀਤਾ ਹੈ। ਪੁਲਿਸ ਨੇ ਪਿੰਡ ਸ਼ਾਹਪੁਰ ਨੇੜੇ ਹੋਏ ਮੁਕਾਬਲੇ ਦੌਰਾਨ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਕਾਬੂ ਕੀਤਾ ਹੈ। ਫੜੇ ਗਏ ਮੁਲਜਮ ਦੀ ਪਛਾਣ ਜੋਧ ਸਿੰਘ ਜੋਧਾ ਵਾਸੀ ਸ਼ਾਹਕੋਟ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜ਼ਮ ਨੇ ਬਪੀਤੇ ਮਹੀਨੇ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਮੁਲਜਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here