ਭਾਈ ਮਨਜੀਤ ਸਿੰਘ ਦਾ ਕੇਂਦਰੀ ਮੰਤਰੀ ਬਿੱਟੂ ’ਤੇ ਸ਼ਬਦੀ ਹਮਲਾ/ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲਾਏ ਇਲਜ਼ਾਮ/ 90ਵੇਂ ਦਹਾਕੇ ਦੀਆਂ ਘਟਨਾਵਾਂ ਤੋਂ ਸਬਕ ਲੈਣ ਦੀ ਨਸੀਹਤ

0
2

ਐਸਜੀਸੀਪੀ ਮੈਂਬਰ ਭਾਈ ਮਨਜੀਤ ਸਿੰਘ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਫਿਲਮ ਸਤਲੁਜ ਬਾਰੇ ਕੀਤੀ ਬਿਆਨਬਾਜ਼ੀ ਲਈ ਘੇਰਿਆ ਹੈ। ਬਿੱਟੂ ਦੇ ਬਿਆਨਾਂ ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ 90ਵੇਂ ਦਹਾਕੇ ਦੌਰਾਨ ਪੰਜਾਬ ਨੇ ਬਹੁਤ ਦੁੱਖਦਾਈ ਸਮਾਂ ਵੇਖਿਆ ਸੀ, ਜਿਸ ਤੋਂ ਰਵਨੀਤ ਬਿੱਟੂ ਵਰਗੇ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਅੱਜ ਵੀ ਕੁਝ ਲੋਕ ਉਹੀ ਰਾਹ ਅਪਣਾ ਕੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਪੰਜਾਬ ਅੰਦਰ ਆਪਸੀ ਭਾਈਚਾਰਕ ਸਾਝ ਲਈ ਯਤਨ ਕਰਨ ਦੀ ਲੋੜ ਹੈ, ਇਸ ਲਈ ਸਿਆਸੀ ਆਗੂਆਂ ਨੂੰ ਜ਼ਿੰਮੇਵਾਰੀ ਨਾਲ ਬਿਆਨਬਾਜ਼ੀ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here