ਅਕਾਲੀ ਦਲ ਨੇ ਐਸਐਚਓ ਮਾਮਲੇ ’ਚ ਘੇਰੀ ਸਰਕਾਰ/ ਪੁਲਿਸ ਦੇ ਐਸਐਚਓ ਦੀ ਗ੍ਰਿਫਤਾਰੀ ’ਤੇ ਚੁੱਕੇ ਸਵਾਲ/ ਐਸਐਚਓ ਦੇ ਪਾਰਟੀ ਨਾਲ ਸਬੰਧਾਂ ਦੀ ਮੰਗੀ ਜਾਂਚ

0
1

ਸ਼੍ਰੋਮਣੀ ਅਕਾਲੀ ਦਲ ਨੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਗੁਰਿੰਦਰਜੀਤ ਸਿੰਘ ਨਾਗਰਾ ਉਤੇ ਲੱਗੇ ਦੋਸ਼ਾਂ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫੇਲੀਅਰ ਹੈ ਕਿ ਇਕ ਪੁਲਿਸ ਅਧਿਕਾਰੀ ਨੂੰ ਇੰਟਰਨੈਸ਼ਨਲ ਪੱਧਰ ’ਤੇ ਗੰਭੀਰਾ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਗੁਰਿੰਦਰਜੀਤ ਨਾਗਰਾ ਹੈ, ਜਿਸ ਨੇ ਝਾੜੂ ਦੀ ਬੇਅਦਬੀ ਦਾ ਮਾਮਲਾ ਦਰਜ ਕੀਤਾ ਸੀ, ਇਸ ਲਈ ਸਰਕਾਰ ਨੂੰ ਸਰਕਾਰ ਨੂੰ ਇਸ ਮਾਮਲੇ ਵਿਚ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here