ਪੰਜਾਬ ਸੋਨਮ ਵਾਂਗਚੁੱਕ ਦੇ ਹੱਕ ’ਚ ਨਿਤਰੇ ਮੰਤਰੀ ਹਰਜੋਤ ਬੈਂਸ/ ਸਿਸਟਮ ਖਿਲਾਫ਼ ਆਵਾਜ਼ ਉਠਾਉਣ ਲਈ ਕੀਤੀ ਤਾਰੀਫ/ ਕੇਂਦਰ ਸਰਕਾਰ ਵੱਲੋਂ ਕੀਤੇ ਧੱਕੇ ਦੀ ਕੀਤੀ ਨਿਖੇਧੀ By admin - July 19, 2026 0 3 Facebook Twitter Pinterest WhatsApp ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਨਮ ਵਾਂਗਚੁੱਕ ਦੇ ਸੰਘਰਸ਼ ਦੀ ਤਾਰੀਫ ਕੀਤੀ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਸੋਨਮ ਵਾਂਗਚੁੱਕ ਵੱਲੋਂ ਕੀਤੀ ਭੁੱਖ ਹੜਤਾਲ ਕਿਤੇ ਨਾ ਕਿਤੇ ਸਿਸਟਮ ਦੇ ਖਿਲਾਫ ਆਵਾਜ਼ ਬੁਲੰਦ ਕਰਨ ਦਾ ਤਰੀਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ਵਤੀਰਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸੋਨਮ ਵਾਂਗਚੁੱਕ ਪੇਪਰ ਲੀਕ ਮਾਮਲੇ ਨੂੰ ਲੈ ਕੇ ਭੁੱਖ ਹੜਤਾਲ ਤੇ ਬੈਠੇ ਹਨ, ਇਸ ਲਈ ਸਾਨੂੰ ਸੱਭ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।