ਹੁਸ਼ਿਆਰਪੁਰ ਦੇ ਟਾਂਡਾ ’ਚ ਕਿਸਾਨਾਂ ਦਾ ਪ੍ਰਦਰਸ਼ਨ/ ਟੋਲ ਪਲਾਜ਼ਾ ਪਰਚੀ ਮੁਕਤ ਕਰ ਕੇ ਕੀਤੀ ਨਾਅਰੇਬਾਜ਼ੀ/ ਦਿੱਲੀ ’ਚ ਵਿਦਿਆਰਥੀਆਂ ਕੇ ਧੱਕੇਸ਼ਾਹੀ ਦੀ ਨਿੰਦਾ

0
1

ਹੁਸ਼ਿਆਰਪੁਰ ਦੇ ਹਲਕਾ ਟਾਂਡਾ ਵਿਖੇ ਕਿਸਾਨ ਜਥੇਬੰਦੀਆਂ ਨੇ ਭਾਰਤ-ਅਮਰੀਕਾ ਸਮਝੌਤੇ ਖਿਲਾਫ ਪ੍ਰਦਰਸ਼ਨ ਕੀਤਾ। ਇੱਥੇ ਟੋਲ ਪਲਾਜਾ ਤੇ ਇਕੱਤਰ ਹੋਈਆਂ ਕਿਸਾਨ ਜਥੇਬੰਦੀਆਂ ਨੇ ਟੋਲ ਨੂੰ ਪਰਚੀ ਮੁਕਤ ਕਰ ਕੇ ਭਾਰਤ-ਅਮਰੀਕਾ ਸਮਝੌਤੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਦੀ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਦਿਆਰਥੀਆਂ ਨਾਲ ਕਿਸੇ ਵੀ ਤਰ੍ਹਾਂ ਧੱਕੇਸ਼ਾਹੀ ਨਹੀਂ ਹੋਣ ਜਾਵੇਗੀ।

LEAVE A REPLY

Please enter your comment!
Please enter your name here