ਬਟਾਲਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ/ ਪਤਨੀ ਨੇ ਹੀ 40 ਹਜ਼ਾਰ ਦੇ ਕੇ ਕਰਵਾਇਆ ਸੀ ਕਤਲ/ ਪੁਲਿਸ ਨੇ ਪਤਨੀ ਸਮੇਤ 5 ਜਣਿਆਂ ਨੂੰ ਕੀਤਾ ਗ੍ਰਿਫਤਾਰ

0
1

ਬਟਾਲਾ ਪੁਲਿਸ ਨੇ ਪਿੰਡ ਗਿੱਲਾਵਾਲਾ ਲਾਗੇ ਕਾਰ ਵਿਚੋਂ ਭੇਦਭਰੀ ਹਾਲਤ ਵਿਚ ਮਿਲੀ ਲਾਸ਼ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਕਤਲ ਮ੍ਰਿਤਕ ਦੀ ਪਤਨੀ ਨੇ 40 ਹਜ਼ਾਰ ਦੇ ਕੇ ਕਰਵਾਇਆ ਗਿਆ ਸੀ। ਮ੍ਰਿਤਕ ਦੀ ਪਛਾਣ ਪਿੰਕੀ ਪੁੱਤਰ ਸ਼ਾਮ ਸਿੰਘ ਵਾਸੀ ਵਾਸੀ ਬੈਂਕ ਕਾਲੋਨੀ ਬਟਾਲਾ ਵਜੋਂ ਹੋਈ ਸੀ। ਪਤਨੀ ਨੇ ਇਹ ਕਦਮ ਪ੍ਰੇਮ ਸਬੰਧਾਂ ਦੇ ਚਲਦਿਆਂ ਚੁੱਕਿਆ ਸੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ 5 ਜਣਿਆਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here