ਮਲੋਟ ਵਿਖੇ ਔਰਤਾਂ ਲਈ ਜਾਗਰੂਕਤਾ ਸਮਾਗਮ/ ਮਹਿਲਾ ਕਮਿਸ਼ਨ ਚੇਅਰਮੈਨ ਨੇ ਕੀਤਾ ਸੰਬੋਧਨ/ ਕੈਬਨਿਟ ਮੰਤਰੀ ਬਲਜੀਤ ਕੌਰ ਵੀ ਰਹੇ ਮੌਜੂਦ

0
1

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਮਲੋਟ ਵਿਖੇ ਔਰਤਾਂ ਲਈ ਅਵੇਅਰਨੈਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਮਹਿਲਾ ਕਮਿਸ਼ਨ ਚੇਅਰਮੈਨ ਰਾਜ ਲਾਲੀ ਗਿੱਲ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ  ਅਧਿਕਾਰਾਂ ਬਾਰੇ ਜਾਣਕਾਰੀ  ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੀ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਕੀਤੇ ਕੰਮਾਂ ਦੀ ਜਾਣਕਾਰੀ ਸਾਂਝਾ ਕੀਤੀ।  ਇਸ ਮੌਕੇ ਚੇਅਰਮੈਨ ਰਾਜ  ਲਾਲੀ  ਗਿੱਲ ਤੇ ਕੈਬਨਿਟ  ਮੰਤਰੀ ਡਾ. ਬਲਜੀਤ ਕੌਰ ਤੋਂ ਇਲਾਵਾ ਬਠਿੰਡਾ ਪੁਲਿਸ ਦੇ ਏਆਈਜੀ ਅਵਨੀਤ  ਕੌਰ ਸਿੱਧੂ ਨੇ ਵੀ ਹਾਜ਼ਰੀ ਭਰੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

LEAVE A REPLY

Please enter your comment!
Please enter your name here