ਪੰਜਾਬ ਫਰੀਦਕੋਟ ਪੁਲਿਸ ਲੁੱਟ-ਖੋਹ ਗਰੋਹ ਦਾ ਪਰਦਾਫਾਸ਼/ ਗਰੋਹ ਦੇ 5 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ/ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਖ ’ਚ ਮੁਲਜ਼ਮ By admin - August 1, 2026 0 1 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਖ ਵਿਚ ਸਨ ਅਤੇ ਪੁਲਿਸ ਦੀ ਸਮਾਂ ਰਹਿੰਦੇ ਕਾਰਵਾਈ ਨਾਲ ਖੋਹ ਦੀ ਵਾਰਦਾਤ ਟੱਲ ਗਈ ਹੈ। ਇਹ ਗਰੋਹ ਹਥਿਆਰਾਂ ਦੀ ਨੌਕ ਤੇ ਲੁੱਟ-ਖੋਹ ਦੀਆਂ ਘਟਨਾਵਾਂ ਅੰਜ਼ਾਮ ਦਿੱਤਾ ਸੀ। ਮੁਲਜ਼ਮਾਂ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।