ਫਰੀਦਕੋਟ ਪਹੁੰਚੇ ਕਾਂਗਰਸ ਪੰਜਾਬ ਪ੍ਰਭਾਰੀ ਭੁਪੇਸ਼ ਬਘੇਲ/ ਕਾਂਗਰਸੀ ਵਰਕਰਾਂ ਨਾਲ ਕੀਤੀ ਮੁਲਾਕਾਤ/ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ

0
1

ਕਾਂਗਰਸ ਦੇ ਪੰਜਾਬ ਪ੍ਰਭਾਰੀ ਭੁਪੇਸ਼ ਬਘੇਲ ਅੱਜ ਫਰੀਦਕੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਤੋਂ ਬਾਦ ਮੀਡੀਆ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਅੰਦਰ ਹਰ ਇੱਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਏਗਾ। ਉਮੀਦਵਾਰਾਂ ਦੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਬਲਾਕ ਪ੍ਰਧਾਨ ਤੋਂ ਲੈ ਕੇ ਹਰ ਵਰਕਰ ਦੀ ਸਲਾਹ ਲਈ ਜਾਏਗੀ, ਜਿਸ ਤੋਂ ਬਾਅਦ ਹੀ ਪਾਰਟੀ ਟਿਕਟ ਦੇਣ ਦਾ ਫੈਸਲਾ ਲਵੇਗੀ। ਇਸੇ ਦੌਰਾਨ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਹਾਈ ਕਮਾਡ ਦੀਆਂ ਹਦਾਇਤਾਂ ਮੁਤਾਬਕ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ।

LEAVE A REPLY

Please enter your comment!
Please enter your name here