ਲਕਾ ’ਚ ਨੌਜਵਾਨ ਦੇ ਬੇਰਹਿਮੀ ਨਾਲ ਕਤਲ/ ਦਰਜਨ ਤੋਂ ਵਧੇਰੇ ਲੋਕਾਂ ਨੇ ਕੀਤਾ ਹਮਲਾ/ ਰੰਜ਼ਿਸ਼ ਦੱਸੀ ਜਾ ਰਹੀ ਵਜ੍ਹਾ, ਪੁਲਿਸ ਕਰ ਰਹੀ ਜਾਂਚ

0
1

ਫਾਜਿਲਕਾ ਦੀ ਦਾਣਾ ਮੰਡੀ ਇਲਾਕੇ ਅੰਦਰ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਦਰਜਨ ਤੋਂ ਵਧੇਰੇ ਨੌਜਵਾਨਾਂ ਦੀ ਭੀੜ ਨੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਭਤੀਜੇ ਨਾਲ ਦੁਕਾਨ ਤੇ ਕੋਈ ਚੀਜ਼ ਲੈਣ ਗਿਆ ਸੀ, ਜਿੱਥੇ 15 ਤੋਂ 16 ਜਣਿਆਂ ਨੇ ਉਸ ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਇਕ 4 ਸਾਲਾ ਬੱਚਾ ਵੀ ਜ਼ਖਮੀ ਹੋਇਆ ਹੈ। ਹਮਲੇ ਦੀ ਵਜਾ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here