ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦਾ ਸਰਕਾਰ ’ਤੇ ਹਮਲਾ/ ਪੁਲਿਸ ਮੁਲਾਜ਼ਮਾਂ ਲਈ ਐਡਵਾਇਜ਼ਰੀ ਤੇ ਚੁੱਕੇ ਸਵਾਲ/ ਨਸ਼ੇ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ

0
1

ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ ਪੁਲਿਸ ਮੁਲਾਜ਼ਮਾਂ ਲਈ ਜਾਰੀ ਐਡਵਾਇਜ਼ਰੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਇਹ ਐਡਵਾਈਜਰੀ ਜਾਰੀ ਕਰ ਕੇ ਮੰਨ ਲਿਆ ਹੈ ਕਿ ਪੰਜਾਬ ਦੇ ਹਾਲਾਤ ਤੇ ਕਾਬੂ ਪਾਉਣਾ ਉਹਨਾਂ ਦੇ ਬੱਸ ਵਿੱਚ ਨਹੀਂ ਰਿਹਾ। ਹਾਲਾਤ ਇਹ ਹੋ ਗਏ ਹਨ ਕਿ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਅੱਗੇ ਕਿਹਾ ਕਿ ਗੈਂਗਸਟਰਵਾਦ ਤੇ ਨਸ਼ੇ ਤੇ ਕਾਬੂ ਪਾਉਣ ਵਿੱਚ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ।

LEAVE A REPLY

Please enter your comment!
Please enter your name here