ਮਲੋਟ ’ਚ ਵਿਦਿਆਰਥਣਾਂ ਨੂੰ ਸਾਇਕਲਾਂ ਦੀ ਵੰਡ/ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਵੰਡੇ ਸਾਇਕਲ/ ਵਿਦਿਆਰਥਣਾਂ ਤੇ ਮਾਪਿਆਂ ਵੱਲੋਂ ਸਰਕਾਰ ਦਾ ਧੰਨਵਾਦ

0
1

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਲੋਟ ਦੀਆਂ 109 ਦੇ ਕਰੀਬ ਲੜਕੀਆਂ ਨੂੰ ਮੁਫਤ ਸਾਈਕਲ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਇਸ ਕਰਕੇ ਪੂਰੇ ਭਾਰਤ ਵਿੱਚੋਂ ਪੰਜਾਬ  ਸਿੱਖਿਆ ਦੇ ਖੇਤਰ ਵਿਚ ਪਹਿਲੇ ਨੰਬਰ ਤੇ ਆ ਚੁੱਕਾ ਹੈl ਇਸ ਮੌਕੇ ਸਾਈਕਲ ਪ੍ਰਾਪਤ ਕਰਨ ਵਾਲੀਆਂ ਸਕੂਲੀ ਲੜਕੀਆਂ  ਕਾਫੀ ਖੁਸ਼ ਨਜ਼ਰ ਆਈਆਂ ਜਿਨਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here